
Episode #13
ਮਰਨ ਵਰਤ ਦਾ ਪੈਂਤੜਾ
ਸਿੱਖਾਂ ਅੰਦਰ ਜਿਥੇ ਰਣ ਤੱਤੇ ਵਿੱਚ ਜੂਝ ਮਰਨ ਦੀ ਪਰੰਪਰਾ ਹੈ, ਉਥੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਦਾ ਵੀ ਅਸੂਲ ਹੈ। ਗੁਰਸਿੱਖੀ ਨਾ ਕਿਸੇ ਨੂੰ ਭੈਅ ਦੇਣ ਅਤੇ ਨਾ ਹੀ ਕਿਸੇ ਦਾ ਭੈਅ ਮੰਨਣ ਦੀ ਧਾਰਨੀ ਹੈ ਅਤੇ ਸਾਹਿਬ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਫੁਰਮਾਨ ਇਹ...

























